Versions
PAV ਤਦ ਮੈਂ ਉਨ੍ਹਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਲਹਿ ਜਾਂਦੇ ਹਨ, ਪਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਲਾਹ ਦਿਆਂਗਾ ਅਤੇ ਉਨ੍ਹਾਂ ਨਾਲ ਜਿਹੜੇ ਪਤਾਲ ਵਿੱਚ ਲਹਿ ਜਾਂਦੇ ਹਨ ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦੀਆਂ ਦੀ ਧਰਤੀ ਵਿੱਚ ਪਰਤਾਪ ਦਿਆਂਗਾ