Versions
PAV ਅਤੇ ਉਸ ਮਨੁੱਖ ਨੇ ਮੇਰੇ ਕੋਲ ਇਉਂ ਗੱਲ ਕੀਤੀ, ਹੇ ਆਦਮੀ ਦੇ ਪੁੱਤ੍ਰ, ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਅਤੇ ਜਿਹੜਾ ਕੁਝ ਮੈਂ ਤੈਨੂੰ ਵਿਖਾਵਾਂ ਉਸ ਸਾਰੇ ਤੇ ਦਿਲ ਲਾ ਕਿਉਂ ਜੋ ਤੂੰ ਏਸ ਦੇ ਵੇਖਣ ਲਈ ਏਥੇ ਲਿਆਂਦਾ ਗਿਆ ਹੈਂ ਕਿ ਮੈਂ ਇਹ ਸਾਰਾ ਕੁਝ ਤੈਨੂੰ ਵਿਖਾਵਾਂ, ਸੋ ਜੋ ਕੁਝ ਤੂੰ ਵੇਖਦਾ ਹੈਂ ਇਸਰਾਏਲ ਦੇ ਘਰਾਣੇ ਨੂੰ ਦੱਸ।।