Versions
PAV ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵੱਜੇ ਉੱਤੇ ਡੇਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲਗ ਭਗ ਪੰਜੀ ਮਨੁੱਖ ਸਨ, ਜਿਨ੍ਹਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਨ੍ਹਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ