Versions
PAV ਤਾਂ ਯਹੂਦਾਹ ਨੇ ਆਖਿਆ, ਅਸੀਂ ਆਪਣੇ ਸਵਾਮੀ ਨੂੰ ਕੀ ਆਖੀਏ ਅਰ ਕੀ ਬੋਲੀਏ ਅਰ ਅਸੀਂ ਆਪਣੇ ਆਪ ਨੂੰ ਕਿੱਦਾ ਧਰਮੀ ਬਣਾਈਏ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ। ਵੇਖੋ ਅਸੀਂ ਆਪਣੇ ਸਵਾਮੀ ਦੇ ਗੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਪਿਆਲਾ ਲੱਭਾ ਹੈ ਪਰ ਉਸ ਨੇ ਆਖਿਆ, ਇਹ ਕੰਮ ਮੈਥੋਂ ਦੂਰ ਹੋਵੇ