Versions
PAV ਯਹੋਵਾਹ ਇਉਂ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਬੁਪਾਰ, ਅਤੇ ਸਬਾ ਦੇ ਕੱਦ ਵਾਲੇ ਮਨੁੱਖ, ਓਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਓਹ ਤੇਰੇ ਪਿੱਛੇ ਚੱਲਣਗੇ, ਓਹ ਜਕੜੇ ਹੋਏ ਲੰਘਣਗੇ, ਓਹ ਤੇਰੇ ਅੱਗੇ ਮੱਥਾ ਟੇਕਣਗੇ, ਓਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੀ ਹੈ, ਕੋਈ ਹੋਰ ਨਹੀਂ, ਕੋਈ ਹੋਰ ਪਰਮੇਸ਼ੁਰ ਨਹੀਂ।