Versions
PAV ਕਿਉਂ ਜੋ ਵੇਖੋ, ਉਸ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ ਮੁੱਚ ਸਜ਼ਾ ਤੋਂ ਬਿਨਾ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨਾ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ