Versions
PAV ਤਾਂ ਇਸ਼ਮਾਏਲ ਨੇ ਸਾਰੇ ਰਹਿੰਦੇ ਖੂਹੰਦੇ ਲੋਕ ਮਿਸਪਾਹ ਵਿੱਚ ਅਰਥਾਤ ਪਾਤਸ਼ਾਹ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਨ੍ਹਾਂ ਨੂੰ ਜਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤ੍ਰ ਗਦਲਯਾਹ ਦੀ ਜ਼ੁਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਓਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ