Versions
PAV ਤਾਂ ਅਸਾਂ ਆਖਿਆ ਕਿ ਐਉਂ ਹੋਵੇਗਾ ਕਿ ਜਦ ਓਹ ਸਾਨੂੰ ਯਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਉਂ ਆਖਣਗੇ ਤਾਂ ਅਸੀਂ ਆਖਾਂਗੇ, ਯਹੋਵਾਹ ਦੀ ਜਗਵੇਦੀ ਦਾ ਨਮੂਨਾ ਵੇਖੋ ਜਿਹੜੀ ਸਾਡੇ ਪਿਉ ਦਾਦਿਆਂ ਨਾਂ ਤਾਂ ਹੋਮ ਦੀਆਂ ਭੇਟਾਂ ਲਈ ਨਾ ਬਲੀਆਂ ਲਈ ਬਣਾਈ ਸੀ ਸਗੋਂ ਉਹ ਤੁਹਾਡੇ ਅਤੇ ਸਾਡੇ ਵਿੱਚਕਾਰ ਇੱਕ ਸਾਖੀ ਹੈ