Versions
PAV ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬੜੇ ਉੱਦਮ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦਿਆਂ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਹ ਨੂੰ ਚਿੰਬੜੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ