Versions
PAV ਤਾਂ ਯੋਆਸ਼ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਜੋ ਉਸ ਦੇ ਸਾਹਮਣੇ ਖਲੋਤੇ ਸਨ ਆਖਿਆ, ਭਲਾ, ਤੁਸੀਂ ਬਆਲ ਦੇ ਲਈ ਝਗੜਾ ਚੁੱਕਦੇ ਹੋ ਅਤੇ ਤੁਸੀਂ ਉਹ ਨੂੰ ਬਚਾਉਣਾ ਚਾਹੁੰਦੇ ਹੋ? ਜਿਹੜਾ ਉਹ ਦੇ ਲਈ ਝਗੜਾ ਚੁੱਕੇ ਸੋ ਅੱਜ ਭਲਕ ਵੱਢਿਆ ਜਾਵੇ। ਜੇ ਉਹ ਦਿਓਤਾ ਹੈ ਤਾਂ ਆਪਣੇ ਲਈ ਆਪ ਹੀ ਝਗੜਾ ਚੁੱਕੇ, ਇਸ ਕਰਕੇ ਜੋ ਉਹ ਦੀ ਜਗਵੇਦੀ ਕਿਸੇ ਨੇ ਢਾਹ ਸੁੱਟੀ ਹੈ