Versions
PAV ਹੁਣ ਸਾਡਾ ਸਰੀਰ ਸਾਡਿਆਂ ਭਰਾਵਾਂ ਦੇ ਸਰੀਰ ਵਰਗਾ ਹੈ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ ਅਤੇ ਵੇਖੋ, ਅਸੀਂ ਆਪਣੇ ਪੁੱਤ੍ਰ ਅਤੇ ਆਪਣੀਆਂ ਧੀਆਂ ਨੂੰ ਟਹਿਲੂਏ ਹੋਣ ਲਈ ਗੁਲਾਮੀ ਵਿੱਚ ਦਿੰਦੇ ਹਾਂ ਅਤੇ ਸਾਡੀਆਂ ਧੀਆਂ ਵਿੱਚੋਂ ਕੁੱਝ ਗੋਲੀਆਂ ਹੋ ਚੁੱਕੀਆਂ ਹਨ ਅਤੇ ਸਾਡਾ ਕੁੱਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ ਦੂਜਿਆਂ ਕੋਲ ਹਨ