Versions
PAV ਉਹ ਦਰਿੰਦਾ ਜਿਹੜਾ ਤੈਂ ਮੈਂ ਵੇਖਿਆ ਸੋ ਹੈਸੀ ਅਤੇ ਨਹੀਂ ਹੈਗਾ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਉਂ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਓਸ ਦਰਿੰਦੇ ਨੂੰ ਵੇਖ ਕੇ ਭਈ ਉਹ ਹੈਸੀ ਅਤੇ ਨਹੀਂ ਹੈਗਾ ਅਤੇ ਫੇਰ ਆਉਂਦਾ ਹੈ ਅਚਰਜ ਹੋ ਜਾਣਗੇ