Bible Versions
Bible Books

Acts 21:24 (2SAMUEL_13_0)

Versions

PAV   ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਤਾਈਂ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖਰਚ ਕਰ ਜੋ ਓਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਭਈ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸਾਂ ਸੁਣੀਆਂ ਹਨ ਸੋ ਕੁਝ ਨਹੀਂ ਸਗੋਂ ਇਹ ਕਿ ਉਹ ਆਪ ਭੀ ਸ਼ਰਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us