Versions
PAV ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ । ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ । ਉਹ ਦੇ ਵਿਖੇ ਮੈਂ ਨਹੀਂ ਆਖਦਾ ਭਈ ਉਹ ਬੇਨਤੀ ਕਰੇ