Versions
PAV ਦਾਊਦ ਨੇ ਆਪਣੇ ਮਨ ਵਿੱਚ ਆਖਿਆ ਭਈ ਹੁਣ ਮੈਂ ਕਿਸੇ ਦਿਨ ਸ਼ਾਊਲ ਦੇ ਹੱਥ ਨਾਲ ਨਸ਼ਟ ਹੋ ਜਾਵਾਂਗਾ। ਫੇਰ ਮੇਰੇ ਲਈ ਇਹ ਦੇ ਨਾਲੋਂ ਹੋਰ ਕੋਈ ਚੰਗੀ ਸਲਾਹ ਨਹੀਂ ਜੋ ਮੈਂ ਕਾਹਲੀ ਨਾਲ ਭੱਜ ਕੇ ਫਲਿਸਤੀਆਂ ਦੇ ਦੇਸ ਵਿੱਚ ਜਾ ਵੱਸਾਂ ਅਤੇ ਸ਼ਾਊਲ ਇਸਰਾਏਲ ਦੇ ਬੰਨਿਆਂ ਵਿੱਚੋਂ ਮੇਰੇ ਲੱਭਣ ਤੋਂ ਨਿਰਾਸ ਹੋ ਜਾਵੇਗਾ ਤਾਂ ਉਹ ਦੇ ਹੱਥੋਂ ਮੈਂ ਛੁੱਟ ਜਾਵਾਂਗਾ