Versions
PAV ਪਰ ਜਾਜਕ ਥੋੜੇ ਜੇਹੇ ਸਨ ਕਿ ਓਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸੱਕੇ, ਏਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਅਪਰਾਲਾ ਕਰਾਇਆ ਜਦ ਤੀਕ ਉਹ ਕੰਮ ਨਾ ਮੁੱਕਾ ਅਤੇ ਜਦ ਤੀਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੋਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ