Bible Versions
Bible Books

2 Chronicles 30:21 (2SAMUEL_16_8)

Versions

PAV   ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਰ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ ਗਾ ਕੇ ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us