Versions
PAV ਫੇਰ ਉਹ ਉੱਥੋਂ ਤੁਰ ਪਿਆ ਅਰ ਰੇਕਾਬ ਦੇ ਪੁੱਤ੍ਰ ਯਹੋਨਾਦਾਬ ਨੂੰ ਜੋ ਉਹ ਨੂੰ ਮਿਲਣ ਲਈ ਆਉਂਦਾ ਸੀ ਮਿਲਿਆ ਅਰ ਉਹ ਨੇ ਉਸ ਨੂੰ ਪਰਨਾਮ ਕਰ ਕੇ ਆਖਿਆ,ਕੀ ਤੇਰਾ ਮਨ ਠੀਕ ਹੈ ਜਿਵੇਂ ਮੇਰਾ ਮਨ ਤੇਰੇ ਮਨ ਦੇ ਨਾਲ ਹੈ? ਅੱਗੋਂ ਯਹੋਨਾਦਾਬ ਬੋਲਿਆ, ਠੀਕ ਹੈ। ਸੋ ਜੋ ਠੀਕ ਹੈ ਤਾਂ ਆਪਣਾ ਹੱਥ ਮੈਨੂੰ ਦੇਹ ਅਰ ਉਸ ਨੇ ਆਪਣਾ ਹੱਥ ਉਹ ਨੂੰ ਦਿੱਤਾ। ਤਾਂ ਉਹ ਨੇ ਉਸ ਨੂੰ ਆਪਣੇ ਰਥ ਉੱਤੇ ਬਿਠਾ ਲਿਆ