Versions
PAV ਜਦ ਤੁਸੀਂ ਪਾਰ ਲੰਘ ਜਾਓ ਤੁਸੀਂ ਓਹਨਾਂ ਉੱਤੇ ਏਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਲਿੱਖੋ ਤਾਂ ਜੋ ਤੁਸੀਂ ਉਸ ਧਰਤੀ ਵਿੱਚ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਵੜੋ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ ਜਿਵੇਂ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਹੈ