Versions
PAV ਮਤੇ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਪਰੇਰੇ ਜਾ ਕੇ ਉਨ੍ਹਾਂ ਅੱਗੇ ਮਥਾ ਟੇਕੋ ਅਤੇ ਉਨ੍ਹਾਂ ਦੀ ਪੂਜਾ ਕਰੋ ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਦੇ ਰੱਖਿਆ ਹੈ