Versions
PAV ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੈਥੋਂ ਆਕੀ ਹੋ ਗਿਆ, ਓਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦਿਆ ਜਿਨ੍ਹਾਂ ਉੱਤੇ ਆਦਮੀ ਅਮਲ ਕਰੇ ਤਾਂ ਉਨ੍ਹਾਂ ਦੇ ਵਿਚ ਜੀਉਂਦਾ ਰਹੇ ਅਤੇ ਉਨ੍ਹਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ। ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਨ੍ਹਾਂ ਉੱਤੇ ਆਪਣਾ ਕਹਿਰ ਪਾ ਕੇ ਉਨ੍ਹਾਂ ਨੂੰ ਮਲੀਆ ਮੇਟ ਕਰ ਦਿਆਂਗਾ