Versions
PAV ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸਾਂ ਉਨ੍ਹਾਂ ਦੇ ਵਿੱਚ ਪਲੀਤ ਕੀਤਾ ਪਵਿੱਤ੍ਰ ਕਰਾਂਗਾ ਅਤੇ ਜਦੋਂ ਮੈਂ ਉਨ੍ਹਾਂ ਦੀਆਂ ਅੱਖੀਆਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤ੍ਰ ਹੋਵਾਂਗਾ, ਤਦ ਓਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੁ ਯਹੋਵਾਹ ਦਾ ਵਾਕ ਹੈ