Versions
PAV ਅਤੇ ਪਵਿੱਤ੍ਰ ਭੋਟਾ ਵਾਲੇ ਭਾਗ ਦੀ ਸ਼ਹਿਰ ਦੇ ਭਾਗ ਦੇ ਦੋਵੇਂ ਪਾਸੇ ਪਵਿੱਤ੍ਰ ਭੇਟਾ ਵਾਲੇ ਭਾਗ ਦੇ ਸਾਹਮਣੇ ਅਤੇ ਸ਼ਹਿਰ ਦੇ ਭਾਗ ਦੇ ਸਾਹਮਣੇ ਪੱਛਮੀ ਕੋਣਾ ਪੱਛਮ ਦੀ ਵੱਲ ਅਤੇ ਪੂਰਬੀ ਕੋਣਾਂ ਪੂਰਬ ਦੀ ਵੱਲ ਰਾਜਕੁਮਾਰ ਲਈ ਹੋਵੇਗਾ ਅਤੇ ਲੰਮਾਈ ਵਿੱਚ ਪੰਛਮੀ ਹੱਦ ਤੋਂ ਪੂਰਬੀ ਹੱਦ ਤੀਕਰ ਉਨ੍ਹਾਂ ਭਾਗਾਂ ਵਿੱਚੋਂ ਇੱਕ ਦੇ ਸਾਹਮਣੇ ਹੋਵੇਗਾ