Versions
PAV ਅਤੇ ਵੇਖੋ, ਛੇ ਮਨੁੱਖ ਉੱਪਰ ਦੇ ਦਰਵੱਜੇ ਦੀ ਰਾਹ ਥਾਣੀ ਜੋ ਉੱਤਰ ਵੱਲ ਹੈ ਲੰਘ ਆਏ ਅਤੇ ਹਰੇਕ ਮਨੁੱਖ ਦੇ ਹੱਥ ਵਿੱਚ ਉਸ ਦਾ ਵੱਢਣ ਵਾਲਾ ਸ਼ਸਤ੍ਰ ਸੀ ਅਤੇ ਉਨ੍ਹਾਂ ਦੇ ਵਿੱਚੋਂ ਇੱਕ ਆਦਮੀ ਨੇ ਕਤਾਨੀ ਕੱਪੜੇ ਪਹਿਨੇ ਹੋਏ ਸਨ ਅਤੇ ਉਹ ਦੇ ਇੱਕ ਪਾਸੇ ਤੇ ਲਿਖਣ ਵਾਲੀ ਦਵਾਤ ਲਮਕਦੀ ਸੀ, ਸੋ ਓਹ ਅੰਦਰ ਗਏ ਅਤੇ ਪਿੱਤਲ ਦੀ ਜਗਵੇਦੀ ਦੇ ਕੋਲ ਖਲੋਤੇ