Versions
PAV ਤੈਂ ਆਪਣੇ ਟਹਿਲੂਆਂ ਦੇ ਰਾਹੀਂ ਪ੍ਰਭੁ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਾਹਲਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚੜ੍ਹਿਆ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤਾਈਂ। ਮੈਂ ਉਹ ਦੇ ਉੱਚੇ ਤੋਂ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡਿਆ। ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਬਣ ਵਾੜੀ ਵਿੱਚ ਜਾ ਵੜਿਆ।