Versions
PAV ਅਰ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਜੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਪਾਤਸ਼ਾਹ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਸੱਤ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਰ ਸੈਨਾਪਤੀ ਦਾ ਲਿਖਾਰੀ ਜੋ ਦੇਸ ਦਿਆਂ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਰ ਦੇਸ ਦਿਆਂ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ