Versions
PAV ਫੇਰ ਅਈ ਦੇ ਰਾਜੇ ਨੂੰ ਸ਼ਾਮਾਂ ਤੀਕ ਰੁੱਖ ਉੱਤੇ ਟੰਗ ਦਿੱਤਾ ਅਤੇ ਜਦ ਸੂਰਜ ਡੁੱਬ ਗਿਆ ਤਾਂ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਨ੍ਹਾਂ ਨੇ ਉਹ ਦੀ ਲੋਥ ਨੂੰ ਰੁੱਖ ਉੱਤੋਂ ਉਤਾਰਿਆ ਅਤੇ ਸ਼ਹਿਰ ਦੇ ਫਾਟਕ ਦੇ ਸਾਹਮਣੇ ਲਿਆ ਸੁੱਟਿਆ ਅਤੇ ਉਸ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੀਕ ਹੈ।।