Versions
PAV ਸੱਤਵੇਂ ਦਿਨ ਉਨ੍ਹਾਂ ਨੇ ਸਮਸੂਨ ਦੀ ਵਹੁਟੀ ਨੂੰ ਆਖਿਆ, ਸਾਡੇ ਲਈ ਆਪਣੇ ਭਰਤੇ ਨੂੰ ਫੁਲਾਹੁਣੀਆਂ ਦੇਹ ਜੋ ਉਹ ਸਾਥੋਂ ਬੁਝਾਰਤ ਬੁਝਾਵੇ, ਨਹੀਂ ਤਾਂ ਅਸੀਂ ਤੈਨੂੰ ਅਤੇ ਤੇਰੇ ਪਿਓ ਦੇ ਘਰ ਨੂੰ ਅੱਗ ਨਾਲ ਸਾੜ ਸੁੱਟਾਂਗੇ। ਭਲਾ, ਇਸੇ ਵਾਸਤੇ ਹੀ ਤੁਸਾਂ ਸਾਨੂੰ ਸੱਦਿਆ ਸੀ ਕਿ ਜੋ ਕੁਝ ਸਾਡਾ ਹੈ ਸੋ ਤੁਸੀਂ ਆਪਣਾ ਕਰ ਲਓ?