Versions
PAV ਜਦ ਹਾਰੂਨ ਅਰ ਉਸ ਦੇ ਪੁੱਤ੍ਰ ਪਵਿੱਤ੍ਰ ਅਸਥਾਨ ਅਤੇ ਉਸ ਦੇ ਸਾਰੇ ਸਾਮਾਨ ਦੇ ਕੱਜਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਓਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ, ਪਰ ਓਹ ਕਿਸੇ ਪਵਿੱਤ੍ਰ ਵਸਤ ਨੂੰ ਨਾ ਛੋਹਣ ਮਤੇ ਓਹ ਮਰ ਜਾਂਣ! ਮੰਡਲੀ ਦੇ ਤੰਬੂ ਵਿੱਚੋਂ ਏਹ ਭਾਰ ਕਹਾਥੀਆਂ ਦਾ ਹੈ