Versions
PAV ਸੋ ਪ੍ਰਭੁ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੇ ਜੀਵਨ ਦੀ ਸੌਂਹ ਕਿਉਂ ਜੋ ਤੂੰ ਆਪਣਿਆ ਸਾਰਿਆਂ ਭੈੜਿਆਂ ਕੰਮਾਂ ਨਾਲ ਅਤੇ ਸਾਰੀਆਂ ਘਿਣਾਉਣੀਆਂ ਵਸਤਾਂ ਨਾਲ ਮੇਰੇ ਪਵਿੱਤਰ ਅਸਥਾਨ ਨੂੰ ਭ੍ਰਿਸ਼ਟ ਕੀਤਾ ਹੈ ਇਸ ਲਈ ਮੈਂ ਵੀ ਤੈਨੂੰ ਹਾਨੀ ਪਹੁੰਚਾਵਾਂਗਾ ਅਤੇ ਮੇਰੀ ਅੱਖ ਲਿਹਾਜ਼ ਨਹੀਂ ਕਰੇਗੀ ਅਰ ਮੈਂ ਕਦੀ ਵੀ ਤਰਸ ਨਹੀਂ ਕਰਾਂਗਾ