Versions
PAV ਪਰ ਉਹ ਦੀਆਂ ਬਿਧੀਆਂ ਨੂੰ ਅਤੇ ਉਹ ਦੇ ਉਸ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਬੱਧਾ ਸੀ ਅਤੇ ਉਹ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸਮ੍ਹਾਲੀਆਂ ਸਨ ਉਨ੍ਹਾਂ ਨੇ ਰੱਦਿਆ ਅਰ ਨਿਕੰਮੀਆ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਰ ਆਪਣੇ ਆਲੇ ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਪੱਕੀ ਕੀਤੀ ਸੀ ਭਈ ਉਨ੍ਹਾਂ ਵਾਂਙੁ ਕੰਮ ਨਾ ਕਰਨ