Versions
PAV ਅਤੇ ਉਹ ਯਹੂਦਾਹ ਦਿਆਂ ਸ਼ਹਿਰਾਂ ਵਿੱਚੋਂ ਸਾਰੇ ਜਾਜਕਾਂ ਨੂੰ ਲਿਆਇਆ ਅਰ ਗਬਾ ਤੋਂ ਲੈ ਕੇ ਬਏਰਸ਼ਬਾ ਤਾਈਂ ਓਹਨਾਂ ਸਾਰਿਆਂ ਉੱਚਿਆਂ ਥਾਵਾਂ ਨੂੰ ਜਿੱਥੇ ਜਾਜਕਾਂ ਨੇ ਧੂਪ ਧੁਖਾਈ ਸੀ ਭਰਿਸ਼ਟ ਕਰ ਦਿੱਤਾ ਅਰ ਉਹ ਨੇ ਰਾਹ ਦੇ ਫਾਟਕਾਂ ਦਿਆਂ ਓਹਨਾਂ ਉੱਚਿਆਂ ਥਾਵਾਂ ਨੂੰ ਜੋ ਸ਼ਹਿਰ ਦੇ ਹਾਕਮ ਯਹੋਸ਼ੁਆ ਦੇ ਫਾਟਕ ਦੇ ਲਾਂਘੇ ਤੇ ਸ਼ਹਿਰ ਦੇ ਫਾਟਕ ਦੇ ਖੱਬੇ ਹੱਥ ਸੀ ਢਾਹ ਦਿੱਤਾ