Versions
PAV ਅਤੇ ਮੈਂ ਉਹ ਨੂੰ ਵੇਖਿਆ ਭਈ ਉਹ ਮੇਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ ਅਤੇ ਮੇਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ ਅਰ ਮੇਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ ਸੋ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਛਿਤਾੜ ਸੁੱਟਿਆ ਅਰ ਕੋਈ ਨਹੀਂ ਸੀ ਜੋ ਮੇਢੇ ਨੂੰ ਉਹ ਦੇ ਹੱਥੋਂ ਛੁਡਾ ਸੱਕੇ