Versions
PAV ਅਤੇ ਸੱਤ ਜਾਜਕ ਮੇਢੇ ਦੇ ਸਿੰਙਾਂ ਦੀਆਂ ਸੱਤ ਤੁਰ੍ਹੀਆਂ ਲਈ ਯਹੋਵਾਹ ਦੇ ਸੰਦੂਕ ਦੇ ਅੱਗੇ ਅੱਗੇ ਤੁਰੇ ਜਾਂਦੇ ਸਨ ਅਤੇ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ ਅਤੇ ਸ਼ਸਤਰ ਧਾਰੀ ਉਨ੍ਹਾਂ ਦੇ ਅੱਗੇ ਤੁਰੇ ਜਾਂਦੇ ਸਨ। ਪਿੱਛਲੇ ਯਹੋਵਾਹ ਦੇ ਸੰਦੂਕ ਦੇ ਮਗਰ ਮਗਰ ਤੁਰੇ ਜਾਂਦੇ ਸਨ ਅਤੇ ਓਹ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ