Versions
PAV ਤਾਂ ਸੁਲੇਮਾਨ ਨੇ ਆਖਿਆ, ਤੈਂ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਨੇਕੀ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਰ ਮਨ ਦੀ ਸਿਧਿਆਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੈਂ ਉਹ ਦੇ ਲਈ ਉਸ ਵੱਡੀ ਨੇਕੀ ਦੀ ਪਾਲਨਾ ਕੀਤੀ ਕਿ ਉਹ ਨੂੰ ਇੱਕ ਪੁੱਤ੍ਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ ਜਿਵੇਂ ਅੱਜ ਦੇ ਦਿਨ ਹੈ