Versions
PAV ਸੋ ਦਾਊਦ ਨੇ ਆਪਣੇ ਨਾਲ ਦੇ ਸਾਰੇ ਟਹਿਲੂਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਆਖਿਆ, ਉੱਠੋ, ਭੱਜ ਚੱਲੀਏ, ਨਹੀਂ ਤਾਂ ਅਬਸ਼ਾਲੋਮ ਦੇ ਹੱਥੋਂ ਅਸੀਂ ਨਾ ਬਚਾਂਗੇ! ਛੇੱਤੀ ਤੁਰੋ, ਅਜਿਹਾ ਨਾ ਹੋਵੇ ਜੋ ਅਚਣਚੇਤ ਹੀ ਸਾਨੂੰ ਫੜ ਲਵੇ ਅਤੇ ਸਾਡੇ ਉੱਤੇ ਬਦੀ ਲਿਆਵੇ ਅਤੇ ਤਲਵਾਰ ਦੀ ਧਾਰ ਨਾਲ ਸ਼ਹਿਰ ਨੂੰ ਨਾਸ ਕਰੇ!