Versions
PAV ਮੈਂ ਸੁਣਿਆ ਅਤੇ ਮੇਰਾ ਕਾਲਜਾ ਕੰਬਣ ਲੱਗਾ, ਉਸ ਅਵਾਜ਼ ਤੋਂ ਮੇਰੀਆਂ ਬੁੱਲ੍ਹੀਆਂ ਥਰਥਰਾਈਆਂ, ਵਿਸਾਂਧ ਮੇਰੀਆਂ ਹੱਡੀਆਂ ਵਿੱਚ ਆਈ, ਮੈਂ ਆਪਣੇ ਥਾਂ ਤੇ ਕੰਬਦਾ ਹਾਂ, ਕਿਉਂ ਜੋ ਮੈਂ ਅਰਾਮ ਨਾਲ ਬਿਪਤਾ ਦੇ ਦਿਨ ਨੂੰ ਤੱਕਾਗਾਂ, ਭਈ ਉਹ ਓਹਨਾਂ ਲੋਕਾਂ ਉੱਤੇ ਆਵੇ, ਜੋ ਸਾਡੇ ਉੱਤੇ ਚੜ੍ਹਾਈ ਕਰਦੇ ਹਨ।।