Versions
PAV ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿੱਥੇ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਓਹ ਮੇਰਾ ਨਾਮ ਲੈ ਕੇ ਪੁਕਾਰਨਗੇ, ਮੈਂ ਓਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ, ਓਹ ਆਖਣਗੇ, ਯਹੋਵਾਹ ਮੇਰਾ ਪਰਮੇਸ਼ੁਰ ਹੈ।।