Versions
PAV ਤਦ ਉਸ ਹੁੱਦੇਦਾਰ ਨੇ ਜਿਹ ਦੇ ਹੱਥ ਤੇ ਪਾਤਸ਼ਾਹ ਢਾਸਣਾ ਲੈਂਦਾ ਸੀ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਸੀ ਕਿ ਜੇ ਯਹੋਵਾਹ ਅਸਮਾਨ ਵਿੱਚ ਤਾਕੀਆਂ ਭੀ ਲਾ ਦੇਵੇ ਤਾਂ ਭੀ ਕੀ ਏਹ ਗੱਲ ਹੋ ਸੱਕਦੀ ਹੈ? ਉਸ ਨੇ ਆਖਿਆ, ਵੇਖ ਤੂੰ ਇਸ ਨੂੰ ਆਪਣੀਆਂ ਅੱਖੀਆਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਨਾ ਖਾਵੇਂਗਾ।।