Versions
PAV ਅਤੇ ਉਨ੍ਹਾਂ ਨੂੰ ਗਿਬਓਨੀਆਂ ਦੇ ਹੱਥ ਸੌਂਪ ਦਿੱਤਾ ਅਤੇ ਉਨ੍ਹਾਂ ਨੇ ਓਹਨਾਂ ਨੂੰ ਟਿੱਬੇ ਉੱਤੇ ਯਹੋਵਾਹ ਦੇ ਸਨਮੁਖ ਫਾਹੇ ਦੇ ਦਿੱਤਾ। ਓਹ ਸੱਤੇ ਦੇ ਸੱਤੇ ਨਾਸ ਹੋ ਗਏ ਅਤੇ ਫ਼ਸਲ ਦੇ ਦਿਨਾਂ ਵਿੱਚ ਅਰਥਾਤ ਉਨ੍ਹਾਂ ਪਹਿਲੇ ਦਿਨਾਂ ਵਿੱਚੋਂ ਜੋ ਜਵਾਂ ਦੀਆਂ ਵਾਢੀਆਂ ਦੇ ਅਰੰਭ ਵਿੱਚ ਹੁੰਦੇ ਹਨ ਮਾਰੇ ਗਏ।।