Versions
PAV ਅਤੇ ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਟਿਕਿਆ ਰਹੇ ਜੋ ਉਸ ਨੇ ਮੇਰੇ ਵਿਖੇ ਬੋਲਿਆ ਸੀ ਭਈ ਜੇ ਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਰ ਆਪਣੀ ਸਾਰੀ ਜਿੰਦ ਨਾਲ ਮੇਰੇ ਅੱਗੇ ਸਚਿਆਈ ਨਾਲ ਤੁਰੇ ਤਾਂ ਮਨੁੱਖ ਦੀ ਇਸਰਾਏਲ ਦੀ ਰਾਜ ਗੱਦੀ ਤੋਂ ਕਦੀ ਕਮੀ ਨਾ ਹੋਵੇਗੀ