Versions
PAV ਅਤੇ ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤ੍ਰ ਸ਼ਿਮਈ ਤੇਰੇ ਨਾਲ ਹੈ। ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸਾਂ ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸੌਂਹ ਖਾ ਕੇ ਆਖਿਆ ਸੀ ਭਈ ਮੈਂ ਤੈਨੰ ਤੇਗ ਨਾਲ ਨਾ ਵੱਢਾਂਗਾ