Versions
PAV ਤਾਂ ਪਰਮੇਸ਼ੁਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ ਏਸ ਲਈ ਕਿ ਅਰਾਮੀਆਂ ਨੇ ਆਖਿਆ ਭਈ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਏਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਭਈ ਮੈਂ ਯਹੋਵਾਹ ਹਾਂ