Versions
PAV ਸੋ ਹੁਣ ਹੇ ਯਹੋਵਾਹ ਇਸ ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਤੇ ਆਪਣੇ ਦਾਸ ਦਾਊਦ ਨਾਲ ਜੋ ਬਚਨ ਕੀਤਾ ਪੂਰਾ ਕਰ ਕੇ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਹਾਂ ਮਨੁੱਖ ਦੀ ਕਮੀ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤ੍ਰ ਆਪਣੇ ਰਾਹ ਉੱਤੇ ਗੌਹ ਕਰਨ ਕਿ ਓਹ ਮੇਰੇ ਸਨਮੁਖ ਤੁਰਨ ਜਿਵੇਂ ਤੂੰ ਮੇਰੇ ਸਨਮੁਖ ਤੁਰਿਆ ਹੈਂ