Versions
PAV ਪਾਤਸ਼ਾਹ ਦੇ ਸਾਰੇ ਟਹਿਲੂਏ ਅਰ ਪਾਤਸ਼ਾਹੀ ਸੂਬਿਆਂ ਦੇ ਸਾਰੇ ਲੋਕ ਜਾਣਦੇ ਹਨ ਕਿ ਪਾਤਸ਼ਾਹ ਦੇ ਅੰਦਰਲੇ ਵੇਹੜੇ ਦੇ ਸਿੰਘਾਸਣ ਦੇ ਕੋਲ ਜਾਣ ਵਾਲਿਆਂ ਲਈ, ਭਾਵੇਂ ਆਦਮੀ ਹੋਵੇ ਭਾਵੇਂ ਤੀਵੀਂ, ਬਿਨਾਂ ਸੱਦੇ ਤੇ ਜਾਣ ਦਾ ਇੱਕੋ ਹੀ ਹੁਕਮ ਹੈ ਕਿ ਉਹ ਜਾਨ ਤੋਂ ਮਾਰਿਆ ਜਾਵੇ ਪਰ ਜਿਸ ਦੇ ਲਈ ਪਾਤਸ਼ਾਹ ਨੇ ਸੁਨਹਿਰੀ ਆਸਾ ਉਠਾਇਆ ਹੋਵੇ ਉਹ ਜੀਉਂਦਾ ਰਹੇਗਾ ਪਰ ਤੀਹ ਦਿਨ ਹੋ ਗਏ ਹਨ ਕਿ ਮੈਂ ਪਾਤਸ਼ਾਹ ਦੇ ਕੋਲ ਅੰਦਰ ਬੁਲਾਈ ਨਹੀਂ ਗਈ