Versions
PAV ਤੇਰੇ ਰਾਜ ਵਿੱਚ ਇੱਕ ਮਨੁੱਖ ਹੈ ਜਿਸ ਵਿੱਚ ਪਵਿੱਤ੍ਰ ਦਿਓਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦਿਓਤਿਆਂ ਦੀ ਬੁੱਧ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਮਹਾਰਾਜੇ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਗਿਆਨੀਆਂ ਦਾ ਸਰਦਾਰ ਬਣਾਇਆ ਹੋਇਆ ਸੀ