Versions
PAV ਤਦ ਯਹੋਵਾਹ ਨੇ ਉਨ੍ਹਾਂ ਦੇ ਲਈ ਨਿਆਈਆਂ ਨੂੰ ਠਹਿਰਾਇਆ ਤਾਂ ਯਹੋਵਾਹ ਉਨ੍ਹਾਂ ਨਿਆਈਆਂ ਦੇ ਸੰਗ ਸੀ ਅਤੇ ਜਦ ਤੀਕ ਨਿਆਈ ਜੀਉਂਦਾ ਸੀ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਉਨ੍ਹਾਂ ਨੂੰ ਛੁਡਾਉਂਦਾ ਰਿਹਾ ਇਸ ਲਈ ਜੋ ਯਹੋਵਾਹ ਨੇ ਉਨ੍ਹਾਂ ਦੀ ਦੁਹਾਈ ਤੋਂ ਜੋ ਓਹ ਆਪਣੇ ਦੁੱਖ ਦਾਈ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ ਰੰਜ ਕੀਤਾ