Versions
PAV ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, ਇੱਕ ਮਨੁੱਖ ਸਾਨੂੰ ਮਿਲਣ ਲਈ ਆਇਆ ਅਤੇ ਸਾਨੂੰ ਆਖਿਆ, ਜਿਸ ਰਾਜੇ ਨੇ ਤੁਹਾਨੂੰ ਘੱਲਿਆ ਉਸ ਦੇ ਕੋਲ ਮੁੜ ਕੇ ਜਾਓ ਅਤੇ ਉਸ ਨੂੰ ਆਖੋ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਕੀ ਇਸਰਾਏਲ ਵਿੱਚ ਕੋਈ ਪਰਮੇਸ਼ੁਰ ਨਹੀਂ ਹੈ ਜੋ ਤੂੰ ਅਕਰੋਨ ਦੇ ਦਿਓਤਾ ਬਆਲ-ਜ਼ਬੂਬ ਕੋਲ ਪੁੱਛਣ ਲਈ ਘੱਲਦਾ ਹੈਂ? ਇਸ ਲਈ ਜਿਸ ਪਲੰਘ ਉੱਤੇ ਤੂੰ ਚੜ੍ਹਿਆ ਹੈਂ ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਨਿਸ਼ੰਗ ਮਰੇਗਾ