Versions
PAV ਗੱਲ ਕਾਹਦੀ, ਹਾਨੂਨ ਨੇ ਦਾਊਦ ਦੇ ਦਾਸਾਂ ਨੂੰ ਫੜ ਕੇ ਉਨ੍ਹਾਂ ਦੀਆਂ ਦਾੜ੍ਹੀਆਂ ਮੁਨਵਾ ਦਿੱਤੀਆਂ, ਅਰ ਉਨ੍ਹਾਂ ਦੀਆਂ ਪੁਸ਼ਾਕਾਂ ਕੱਟ ਕੇ ਉਨ੍ਹਾਂ ਨੂੰ ਧੜ੍ਹੋਂ ਨੰਗਾ ਕਰ ਸੁੱਟਿਆ ਅਰ ਉਨ੍ਹਾਂ ਨੂੰ ਤੋਰ ਦਿੱਤਾ
IRVPA ਗੱਲ ਕਾਹਦੀ, ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਕੇ ਉਨ੍ਹਾਂ ਦੀਆਂ ਦਾੜ੍ਹੀਆਂ ਮੁਨਵਾ ਦਿੱਤੀਆਂ, ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।