Bible Versions
Bible Books

1 Chronicles 21:3 (AKJV) American King James Version

Versions

PAV   ਪਰ ਯੋਆਬ ਨੇ ਆਖਿਆ, ਯਹੋਵਾਹ ਆਪਣੀ ਪਰਜਾ ਇਸ ਨਾਲੋਂ ਵੀ ਸੌ ਗੁਣਾ ਵਧੀਕ ਕਰੇ, ਪਰ ਹੇ ਮੇਰੇ ਸੁਆਮੀ ਮਹਾਰਾਜ, ਕੀ ਏਹ ਸਾਰਿਆਂ ਦੇ ਸਾਰੇ ਮੇਰੇ ਸੁਆਮੀ ਦੇ ਦਾਸ ਨਹੀਂ ਹਨ? ਫੇਰ ਮੇਰੇ ਸੁਆਮੀ ਇਸ ਗੱਲ ਦੀ ਚਾਹਣਾ ਕਿਉਂ ਕਰਦਾ ਹੈ? ਆਪ ਕਾਹ ਨੂੰ ਇਸਰਾਏਲ ਦੇ ਲਈ ਅਪਰਾਧੀ ਹੋਣ ਦਾ ਕਾਰਨ ਹੋਵੇ?
IRVPA   ਪਰ ਯੋਆਬ ਨੇ ਆਖਿਆ, ਯਹੋਵਾਹ ਆਪਣੀ ਪਰਜਾ ਇਸ ਨਾਲੋਂ ਵੀ ਸੌ ਗੁਣਾ ਵਧਾਵੇ, ਪਰ ਹੇ ਮੇਰੇ ਸੁਆਮੀ ਮਹਾਰਾਜ, ਕੀ ਇਹ ਸਾਰਿਆਂ ਦੇ ਸਾਰੇ ਮੇਰੇ ਸੁਆਮੀ ਦੇ ਦਾਸ ਨਹੀਂ ਹਨ? ਫੇਰ ਮੇਰਾ ਸੁਆਮੀ ਇਹ ਕਿਉਂ ਚਾਹੁੰਦਾ ਹੈ? ਤੁਸੀਂ ਕਿਉਂ ਇਸਰਾਏਲ ਦੇ ਲਈ ਅਪਰਾਧੀ ਹੋਣ ਦਾ ਕਾਰਨ ਹੋਵੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us